ਮੁਕਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਕਤਾ [ਵਿਸ਼ੇ] ਮੁਕਤ , ਬੰਧਨ ਰਹਿਤ; ਜੋ ਮੁੱਕੇ ਨਾ, ਅਤੁੱਟ; ਜਿਸ ਅੱਖਰ ਦੇ ਨਾਲ਼ ਕੋਈ ਲਗ ਮਾਤਰਾ ਨਾ ਹੋਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੁਕਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੁਕਤਾ (ਕ੍ਰਿ.। ਸੰਸਕ੍ਰਿਤ ਮੁਕਤ:) ੧. ਬੰਧਨ ਤੋਂ ਛੁਟਿਆ। ਯਥਾ-‘ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ’।

                        ਦੇਖੋ , ‘ਮੁਕਤਿ ੪.’

੨. ਬਿਨਾ, ਖਾਲੀ। ਯਥਾ-‘ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ’।

੩. ਖੁਲ੍ਹਾ। ਯਥਾ-‘ਸਤਿਗੁਰਿ ਮਿਲਿਐ ਮਾਰਗੁ ਮੁਕਤਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2484, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.