ਮੁਚੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੁਚੁ (ਗੁ.। ਸੰਸਕ੍ਰਿਤ ਮੁਚੑ=ਛੁਟ ਜਾਣਾ। ਮੁਚਤ=ਛੁਟਿਆ ਹੋਇਆ) ੧. ਡਿਗ ਪੈਣਾ , ਛਡ ਜਾਣਾ। ਯਥਾ-‘ਮੁਚੁ ਮੁਚੁ ਗਰਭ ਗਏ ਕੀ ਨ ਬਚਿਆ’। ਬਾਹਲੇ ਗਰਭ ਛਣ ਗਏ ਤੂੰ ਕਾਹਨੂੰ ਬਚਿਆ।
੨. (ਪੁ. ਪੰਜਾਬੀ ਮੁੱਚ) ਵੱਡਾ ਬਹੁਤਾ। ਯਥਾ-‘ਭਉ ਮੁਚੁ ਭਾਰਾ ਵਡਾ ਤੋਲੁ ’ ਜਿਨ੍ਹਾਂ ਬਾਹਲਾ ਭਉ ਧਾਰਿਆ ਹੈ ਓਹ ਭਾਰੇ ਤੋਲ ਵਾਲੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First