ਮੁਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਨੀ (ਨਾਂ,ਪੁ)ਸੰਤ; ਮਹਾਤਮਾ; ਮੌਨ ਧਾਰਨ ਕਰਨ ਵਾਲਾ ਰਿਸ਼ੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਨੀ [ਨਾਂਪੁ] ਮਹਾਤਮਾ, ਸੰਤ , ਰਿਸ਼ੀ; ਮੌਨ ਧਾਰਨ ਵਾਲ਼ਾ , ਮੌਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.