ਮੁਰੀਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਰੀਦ (ਨਾਂ,ਪੁ) ਗੁਰੂ ਦੀ ਸ਼ਰਣ ਗ੍ਰਹਿਣ ਕਰਨ ਵਾਲਾ; ਚੇਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁਰੀਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਰੀਦ [ਨਾਂਪੁ] ਸ਼ਗਿਰਦ, ਚੇਲਾ , ਸੇਵਕ, ਪੈਰੋਕਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5339, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮੁਰੀਦ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੁਰੀਦ (ਸੰ.। ਅ਼ਰਬੀ ਮੁਰੀਦ=ਇਰਾਦਾ ਕਰਨ ਵਾਲਾ, ਸ਼੍ਰਧਾਵਾਨ) ਸਿਖਿਆ ਧਾਰਨ ਕਰਨ ਵਾਲਾ, ਚੇਲਾ ਸਿੱਖ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First