ਮੁਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੁਲਾ (ਸੰ.। ਅ਼ਰਬੀ ਮੁੱਲਾ=ਵਿਦਵਾਨ। ਪੰਜਾਬੀ ਮੁੱਲਾ) ਪਿੰਡਾਂ ਵਿਚ ਮੁੰਡਿਆਂ ਨੂੰ ਫ਼ਾਰਸੀ ਪੜ੍ਹਾਣ ਵਾਲਾ, ਬਾਂਗ ਦੇਣ ਵਾਲਾ, ਮਸੀਤ ਯਾ ਤਕੀਏ ਦਾ ਪੁਜਾਰੀ। ਯਥਾ-‘ਸੋ ਮੁਲਾ ਮਲਊਨ ਨਿਵਾਰੈ’। ਮੁੱਲਾ ਉਹ ਹੈ ਜੋ ਬੇਮੁਖਤਾਈ ਨੂੰ ਦੂਰ ਕਰੇ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 26047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Tushar Bhola,
( 2024/03/30 11:5013)
Please Login First