ਮੁਸ਼ਟੰਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਸ਼ਟੰਡਾ (ਵਿ,ਨਾਂ,ਪੁ) ਬਿਨਾਂ ਸ਼ਰਮ ਹਯਾ ਤੋਂ ਵਿਅਕਤੀ; ਲੁੱਚਾ; ਬਦਮਾਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁਸ਼ਟੰਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਸ਼ਟੰਡਾ [ਵਿਸ਼ੇ] ਬਦਮਾਸ਼ , ਅਵਾਰਾ, ਲਫ਼ੰਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First