ਮੁਜ਼ਾਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਜ਼ਾਰਾ (ਨਾਂ,ਪੁ) ਦੂਜੇ ਦੀ ਜ਼ਮੀਨ ਵਿੱਚ ਖੇਤੀ ਕਰਨ ਵਾਲਾ ਕਾਸ਼ਤਕਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁਜ਼ਾਰਾ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Ryot (ਰਾਇਅਉਟ) ਮੁਜ਼ਾਰਾ: ਇਕ ਭਾਰਤੀ ਮੁਜ਼ਾਰਾ (peasant) ਜੋ ਭੂਮੀ ਦੇ ਮਾਲਕ ਜ਼ਿਮੀਦਾਰ ਤੋਂ ਭੂਮੀ ਠੇਕੇ, ਬਟਾਈ ਜਾਂ ਹਿੱਸੇ ਤੇ ਲੈ ਕੇ ਕਾਸ਼ਤਕਾਰੀ ਕਰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਮੁਜ਼ਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਜ਼ਾਰਾ [ਨਾਂਪੁ] ਦੂਸਰੇ ਦੀ ਜ਼ਮੀਨ ਹਿੱਸੇ/ਠੇਕੇ ਉੱਤੇ ਲੈ ਕੇ ਖੇਤੀ ਕਰਨ ਵਾਲ਼ਾ ਕਿਸਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First