ਮੁੰਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੰਜ (ਨਾਂ,ਇ) ਕੁੱਟ ਕੇ ਵਾਣ ਬਣਾਏ ਜਾਣ ਵਾਲਾ ਸਰਕੜੇ ਦੀਆਂ ਤੀਲ੍ਹਾਂ ਉਤਲਾ ਛਿਲਕਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17968, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁੰਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੰਜ [ਨਾਂਇ] ਸਰਕੜੇ ਵਰਗਾ ਇੱਕ ਘਾਹ ਜਿਸ ਤੋਂ ਵਾਣ ਤਿਆਰ ਕੀਤਾ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First