ਮੁੰਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੰਨਾ (ਨਾਂ,ਪੁ) 1 ਹਲ਼ ਵਿੱਚ ਬੇਲ ਅਤੇ ਚਊ ਦੇ ਫਸਾਏ ਜਾਣ ਵਾਲਾ ਲੱਕੜ ਦਾ ਮੁੱਖ ਹਿੱਸਾ 2 ਕਿਸੇ ਚੀਜ਼ ਦਾ ਪੌਣਾ ਨਾਪ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁੰਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੰਨਾ 1 [ਵਿਸ਼ੇ] ਪੌਣਾ 2 [ਨਾਂਪੁ] ਵੇਖੋ ਮੁੰਨ 3 [ਨਾਂਪੁ] ਲੱਕੜ ਦੇ ਹਲ਼ ਦਾ ਉਹ ਅੰਗ ਜਿਸ ਵਿੱਚ ਚਊ ਅਤੇ ਵੇਲ ਫਸਾਈ ਜਾਂਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12756, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First