ਮੁੱਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੱਖ [ਨਾਂਪੁ] ਮੂੰਹ; ਚਿਹਰਾ , ਮੁਖੜਾ; ਸਾਰਿਆਂ ਤੋਂ ਵੱਧ ਮਹੱਤਾ ਵਾਲ਼ਾ , ਪ੍ਰਮੁੱਖ, ਪਰਮ, ਅਹਿਮ; ਉੱਤਮ, ਖ਼ਾਸ, ਵਿਸ਼ੇਸ਼, ਪ੍ਰਧਾਨ, ਵੱਡਾ , ਪਹਿਲਾ, ਲਾਜ਼ਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First