ਮੁੱਢ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੱਢ (ਨਾਂ,ਪੁ) ਸ਼ੁਰੂ; ਆਦਿ; ਅਰੰਭ; ਮੂਲ-ਜੜ੍ਹੋਂ ਵੱਢ੍ਹੇ ਹੋਏ ਰੁੱਖ ਦਾ ਜੜ੍ਹਾਂ ਵੱਲ ਦਾ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁੱਢ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੱਢ [ਨਾਂਪੁ] ਸ਼ੁਰੂ ਆਦਿ, ਅਰੰਭ; ਮੂਲ, ਜੜ੍ਹ , ਪਿੱਛਾ , ਅਸਲ; ਰੁੱਖ ਦਾ ਜੜ੍ਹ ਵਾਲ਼ਾ ਹਿੱਸਾ; ਗਲੋਟਾ , ਮੁੱਢਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14966, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First