ਮੂਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੂਆ ਮਰਿਆ- ਕਉਣੁ ਨ ਮੂਆ ਕਉਣੁ ਨ ਮਰਸੀ ; ਪ੍ਰੇਸ਼ਾਨ ਹੁੰਦਾ ਹੈ- ਦੂਜੈ ਲਾਗਿ ਜਗੁ ਖਪਿ ਖਪਿ ਮੂਆ ; ਭਟਕਣਾ-ਮੁਕਤ ਹੋ ਗਿਆ- ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ। ਵੇਖੋ ਮੋਆ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First