ਮੂਲੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੂਲੇ (ਕ੍ਰਿ. ਵਿ.। ਸੰਸਕ੍ਰਿਤ ਮੂਲ)। ੧. ਅਸਲੋਂ , ਬਿਲਕੁਲ। ਨਿਰ ਪੁਰ। ਯਥਾ-‘ਤਿਚਰੁ ਮੂਲਿ ਨ ਥੁੜਂੀਦੋ ਜਿਚਰੁ ਆਪਿ ਕ੍ਰਿਪਾਲੁ’।
੨. ਮੂਲ ਤੋਂ ਭਾਵ ਵਾਹਿਗੁਰੂ ਤੋਂ।
੩. ਮੁਸਲੇ ਦਾ ਸੰਖੇਪ ਮੂਲੇ। ਦੇਖੋ , ‘ਅਖੁਟੀ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 64573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First