ਮੂੰਗਫਲੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Ground nut (ਗਰਾਉਨਡ ਨੱਅਟ) ਮੂੰਗਫਲੀ: ਇਕ ਛੋਟਾ ਜਿਹਾ ਪੌਦਾ ਜਿਸ ਨੂੰ ਜ਼ਮੀਨ ਦੇ ਅੰਦਰ ਗਿਰੀਦਾਰ ਫਲ ਲਗਦਾ ਹੈ ਅਤੇ ਜਿਸ ਦੀ ਗਿਰੀ ਨੂੰ ਫੇਹ ਕੇ ਤੇਲ ਕੱਢਿਆ ਜਾਂਦਾ ਹੈ। ਇਸ ਤੇਲ ਨੂੰ ਬਨਸਪਤੀ ਘਿਉ ਬਣਾਉਣ ਵਾਸਤੇ ਵਰਤਿਆ ਜਾਂਦਾ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮੂੰਗਫਲੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Peanuts (ਪੀਨਟਸ) ਮੂੰਗਫਲੀ: ਇਹ ਆਮ ਤੌਰ ਤੇ ਅਮਰੀਕੀ ਨਾਂ ਹੈ ਜੋ ਮੂੰਗਫਲੀ ਲਈ ਪ੍ਰਯੋਗ ਕੀਤਾ ਜਾਂਦਾ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Please Login First

    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.