ਮੇਘ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੇਘ [ਨਾਂਪੁ] ਬੱਦਲ, ਘਟਾ; ਇੱਕ ਰਾਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮੇਘ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੇਘ (ਸੰ.। ਸੰਸਕ੍ਰਿਤ ਮੇਘ। ਫ਼ਾਰਸੀ ਮੇਗ਼) ਬੱਦਲ। ਮੇਘ। ਯਥਾ-‘ਦਹਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ’। ਭਾਵ ਮੋਹ ਰੂਪੀ ਘਟਾ ਛਤ੍ਰਾਕਾਰ ਅਰ ਮਾਯਾ। ਰੂਪੀ ਬਿਜਲੀ ਚੁਤਰਫੋਂ ਡਰਾਉਂਦੀ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First