ਮੇਥੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੇਥੀ ( ਨਾਂ , ਇ ) ਸਬਜ਼ੀ-ਭਾਜੀ ਵਜੋਂ ਭੁਰਜੀ ਲਈ ਵਰਤੀਂਦੀ ਸੁਗੰਧਦਾਰ ਹਰੀ ਬੂਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੇਥੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੇਥੀ [ ਨਾਂਇ ] ਇੱਕ ਪੌਦਾ ਜਿਸ ਦੇ ਪੱਤੇ ਸਾਗ/ਸਬਜ਼ੀ ਵਿੱਚ ਪੈਂਦੇ ਹਨ ਅਤੇ ਬੀਜ ਦਵਾਈ ਆਦਿ ਵਿੱਚ ਪੈਂਦੇ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.