ਮੇਲੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੇਲੇ (ਕ੍ਰਿ.। ਪੰਜਾਬੀ)। ੧. ਮੇਲਦਾ ਹੈ, ਫੜਦਾ ਹੈ। ਯਥਾ-‘ਸਰਪ ਅਗਨਿ ਕਰ ਮੇਲੈ ’। ੨. ਮੇਲਦਾ ਹੈ, ਮਿਲਾਂਵਦਾ ਹੈ। ਯਥਾ-‘ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 64554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First