ਮੈਗਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੈਗਲ (ਸੰ.। ਸੰਸਕ੍ਰਿਤ ਮਦਕਲ। ਪ੍ਰਾਕ੍ਰਿਤ ਮਯਗਲ। ਪੁ. ਪੰਜਾਬੀ ਮੈਗਲ) ਹਾਥੀ। ਯਥਾ-‘ਇਹੁ ਮਨੁ ਮੈਗਲੁ ਕਹਾ ਬਸੀਅਲੇ’। ਮਨ ਹਾਥੀ ਕਿਥੇ ਰਹਿੰਦਾ ਹੈ? ਤਥਾ-‘ਮਨੁ ਮੈ ਮਤੁ ਮੈਗਲ ਮਿਕਦਾਰਾ’। ਮਨ (ਮੈ) ਸ਼ਰਾਬ ਕਰਕੇ ਮਸਤ ਹਾਥੀ ਦੇ ਆਕਾਰ ਦਾ ਹੋ ਰਿਹਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14115, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.