ਮੈਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੈਲ (ਨਾਂ,ਇ) ਸਰੀਰ ਜਾਂ ਕੱਪੜੇ ਆਦਿ ਉੱਤੇ ਪਈ ਮਿੱਟੀ, ਧੂੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 64864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੈਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੈਲ (ਸੰ.। ਦੇਸ਼ ਭਾਸ਼ਾ। ਸੰਸਕ੍ਰਿਤ ਮਲ) ੧. ਮੈਲ, ਜੋ ਸਫਾਈ ਦੇ ਉਲਟ ਹੋਵੇ। ੨. ਗੰਦਗੀ। ਯਥਾ-‘ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ’।
੩. ਪਾਪ ਰੂਪ ਮੈਲ। ਯਥਾ-‘ਕਬਹੂ ਮੈਲੁ ਭਰੇ ਅਭਿਮਾਨੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 64551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First