ਮੋਖ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਖ (ਨਾਂ,ਪੁ,ਇ) ਮੁਕਤੀ; ਮੁੱਲ; ਭੇਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੋਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਖ [ਨਾਂਇ] ਮੁਕਤੀ , ਛੁਟਕਾਰਾ; ਮੁੱਲ , ਕੀਮਤ; ਨਜ਼ਰ, ਭੇਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22084, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮੋਖ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੋਖ (ਸੰ.। ਸੰਸਕ੍ਰਿਤ ਮੋਕਸ਼। ਪੰਜਾਬੀ ਮੋਖ) ੧. ਬੰਧਨਾ ਤੋਂ ਛੁਟਕਾਰਾ। ਯਥਾ-‘ਸਰਬ ਬੈਕੁੰਠ ਮੁਕਤਿ ਮੋਖ ਪਾਏ’।
੨. ਉਧਾਰ , ਮੁਕਤੀ*। ਯਥਾ-‘ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਵੈ ਮੋਖੁ ’।
ਦੇਖੋ ,‘ਮੋਖੁ ਦੁਆਰ’
----------
* ਮੋਖ ਦੇ ਸਰੂਪ ਲਈ ਦੇਖੋ ‘ਮੁਕਤਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First