ਮੋਢੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਢੀ (ਨਾਂ,ਪੁ,ਵਿ) ਕਿਸੇ ਕੰਮ ਦੀ ਸ਼ੁਰੂਆਤ ਸਮੇਂ ਅੱਗੇ ਵਧ ਕੇ ਮੋਢਾ ਦੇਣ ਵਾਲਾ ਆਗੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੋਢੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਢੀ [ਨਾਂਪੁ] ਮੁਖੀ, ਆਗੂ, ਮੋਹਰੀ, ਮੁਹਰੈਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First