ਮੋਤੀਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਤੀਆ (ਨਾਂ,ਪੁ) 1 ਚਿੱਟੇ ਮੋਤੀ ਜਿਹੀ ਸਫ਼ੈਦ ਕਲੀ ਲੱਗਣ ਵਾਲਾ ਇੱਕ ਖੁਸ਼ਬੂਦਾਰ ਫੁੱਲ ਅਤੇ ਉਸ ਦਾ ਪੌਦਾ 2 ਅੱਖ ਦੇ ਡੇਲੇ ਉਤਲੀ ਝਿੱਲੀ ਵਿੱਚ ਉੱਤਰ ਆਉਣ ਵਾਲਾ ਨੇਤਰ ਰੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4070, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੋਤੀਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਤੀਆ [ਨਾਂਪੁ] ਅੱਖਾਂ ਦੀ ਇੱਕ ਬਿਮਾਰੀ; ਰੇਸ਼ਮੀ ਧਾਗੇ ਦੀ ਇੱਕ ਕਿਸਮ [ਵਿਸ਼ੇ] ਮੋਤੀ ਵਰਗਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.