ਮੋਮਬੱਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਮਬੱਤੀ (ਨਾਂ,ਇ) ਮੋਮ ਦੀ ਚਿਕਨਾਈ ਵਿੱਚ ਰੱਖੇ ਧਾਗੇ ਨੂੰ ਅੱਗ ਲਾ ਕੇ ਰੌਸ਼ਨੀ ਕਰਨ ਲਈ ਬਣਾਈ ਕਈ ਨਮੂਨਿਆਂ ਦੀ ਬੱਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੋਮਬੱਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਮਬੱਤੀ [ਨਾਂਇ] ਮੋਮ ਦੀ ਸਲ਼ਾਈ ਜਿਸ ਦੇ ਵਿਚਾਲ਼ੇ ਧਾਗਾ ਰੱਖਿਆ ਹੁੰਦਾ ਹੈ ਅਤੇ ਜਿਸ ਨੂੰ ਜਲਾ ਕੇ ਰੋਸ਼ਨੀ ਪ੍ਰਾਪਤ ਹੁੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.