ਮੜ੍ਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੜ੍ਹੀ (ਨਾਂ,ਇ) ਮੁਰਦੇ ਦੇ ਦਾਹ ਕਰਨ ਦੀ ਥਾਂ ’ਤੇ ਯਾਦ ਵਜੋਂ ਬਣਾਈ ਇਮਾਰਤ ਜਾਂ ਚਿੰਨ੍ਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੜ੍ਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੜ੍ਹੀ [ਨਾਂਇ] ਦਾਹ ਸੰਸਕਾਰ ਦੀ ਥਾਂ, ਸਮਾਧੀ , ਮਟੀ; ਸਿਵਾ , ਮਰਘਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First