ਮੰਗਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਗਤਾ [ਨਾਂਪੁ] ਮੰਗਣ ਵਾਲ਼ਾ , ਭਿਖਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੰਗਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੰਗਤਾ ਸੰਸਕ੍ਰਿਤ ਮਾਰੑਗਣ:। ਪ੍ਰਾਕ੍ਰਿਤ ਮਗੑਗਣ। ਭਿਕਸ਼ੂ, ਭਿਖਾਰੀ , ਮੰਗਤਾ- ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਮੰਗਤਾ ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼

ਮੰਗਤਾ (panhandler)

     ਸੜਕ ਤੇ ਤੁਰਿਆਂ ਜਾਂਦਿਆਂ ਤੋਂ ਪੈਸੇ ਮੰਗਣ ਲਈ ਵਰਤੇ ਜਾਂਦੇ ਭਾਂਡੇ ਦੁਆਰਾ ਪਰਿਭਾਸ਼ਤ ਵਿਅਕਤੀ।


ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 3420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.