ਮੰਡਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਡਲੀ (ਨਾਂ,ਇ) 1 ਕੁਝ ਬੰਦਿਆਂ ਦੀ ਟੋਲੀ 2 ਵੱਢ੍ਹੀ ਹੋਈ ਫ਼ਸਲ ਦੀ ਲਾਈ ਢੇਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਡਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੰਡਲੀ (ਸੰ.। ਸੰਸਕ੍ਰਿਤ ਮੰਡਲਿਨੑ=ਇਕ ਘੇਰੇ ਵਿਚ ਬੈਠੇ ਹੋਣ ਦੀ ਹਾਲਤ ਵਿਚ) ਸਮੁਦਾਇ, ਸੰਗਤ। ਯਥਾ-‘ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.