ਮੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਟ (ਨਾਂ,ਪੁ) ਮਿੱਟੀ ਦਾ ਪਕਾ ਕੇ ਬਣਾਇਆ ਮੋਕਲੇ ਮੂੰਹ ਵਾਲਾ ਵੱਡਾ ਘੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੱਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਟ [ਨਾਂਪੁ] ਖੁੱਲ੍ਹੇ ਮੂੰਹ ਵਾਲ਼ਾ ਮਿੱਟੀ ਦਾ ਵੱਡਾ ਭਾਂਡਾ , ਗਾਗਰ , ਮਟਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16703, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First