ਮੱਠਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਠਾ (ਵਿ,ਪੁ) 1 ਹੌਲੀ ਵਗਣ ਵਾਲਾ ਪਸ਼ੂ 2 ਸੁਸਤ; ਢਿੱਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੱਠਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਠਾ 1 [ਨਾਂਪੁ] ਅੱਧਾ ਕੁ ਰਿੜਕਿਆ ਹੋਇਆ ਦਹੀਂ , ਅੱਧਰਿੜਕਾ 2 [ਵਿਸ਼ੇ] ਹੌਲ਼ੀ ਚੱਲਣ ਵਾਲ਼ਾ; ਆਲਸੀ , ਸੁਸਤ; (ਬੁਖ਼ਾਰ ਆਦਿ) ਥੋੜ੍ਹਾ; (ਕਾਰੋਬਾਰ) ਮੰਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First