ਯਾਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਯਾਰੀ (ਨਾਂ,ਇ) ਦੋਸਤੀ; ਮਿੱਤਰਤਾ; ਆਸ਼ਨਾਈ; ਕਿਸੇ ਪਰਾਏ ਇਸਤਰੀ ਮਰਦ ਨਾਲ ਕੀਤਾ ਪਿਆਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਯਾਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਯਾਰੀ [ਨਾਂਇ] ਦੋਸਤੀ, ਮਿੱਤਰਤਾ; ਪ੍ਰੇਮ , ਮੁਹੱਬਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First