ਯੋਜਨਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Planning ( ਪਲੈਨਿਙਗ ) ਯੋਜਨਾ : ( i ) ਇਹ ਮੰਤਵਾਂ ਦੇ ਉਲੀਕਣ ਦੀ ਵਿਧੀ ਹੈ ਅਤੇ ਉਹਨਾਂ ਦੀ ਪ੍ਰਾਪਤੀ ਢੰਗ । ( ii ) ਇਕ ਵਿਉਂਤ ( plan ) ਨੂੰ ਵਿਉਂਤਬੰਦ ਕਰਨਾ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨਾ । ਇਸ ਦੇ ਅੰਤਰਗਤ ਲੋੜੀਂਦੇ ਸਾਧਨਾਂ ਦੁਆਰਾ ਨਿਸ਼ਚਿਤ ਕੀਤੇ ਮੰਤਵਾਂ ਦੀ ਪ੍ਰਾਪਤੀ ਕਰਨੀ ਹੁੰਦੀ ਹੈ । ਇਸ ਦੇ ਦੋ ਮੁੱਖ ਨਿਸ਼ਾਨੇ ਹੁੰਦੇ ਹਨ ਜਿਵੇਂ ( i ) ਸਾਧਨਾਂ ( resources ) ਦੇ ਪ੍ਰਯੋਗ ਅਤੇ ਪ੍ਰਬੰਧਕਤਾ ਵਿੱਚ ਕੁਸ਼ਲਤਾ ਵਧਾਉਣੀ ਅਤੇ ( ii ) ਪਦਾਰਥੀ ਅਤੇ ਸਮਾਜਿਕ ਵਾਤਾਵਰਨਾਂ ਦੀ ਕਿਸਮ ਨੂੰ ਬੇਹਤਰ ਕਰਨਾ ਹੁੰਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਯੋਜਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯੋਜਨਾ [ ਨਾਂਇ ] ਵਿਓਂਤ , ਤਜਵੀਜ਼ , ਮਨਸੂਬਾ , ਸਕੀਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.