ਰਗੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਗੜ (ਨਾਂ,ਇ) ਦੋ ਚੀਜ਼ਾਂ ਦੀ ਘਿਸਰ ਨਾਲ ਪੈਦਾ ਹੋਇਆ ਨਿਸ਼ਾਨ ਜਾਂ ਪਈ ਝਰੀਟ ਆਦਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4500, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਗੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਗੜ [ਨਾਂਇ] ਦੋ ਚੀਜ਼ਾਂ ਦੇ ਘਸਣ ਦਾ ਭਾਵ; ਘੱਸਣ ਤੋਂ ਬਣਿਆ ਨਿਸ਼ਾਨ, ਝਰੀਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First