ਰਚਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਚਨਾ 1 [ਨਾਂਇ] ਸਿਰਜਣਾ, ਰਚੀ ਹੋਈ ਕੋਈ ਲਿਖਤ ਜਾਂ ਕਲਾਤਮਿਕ ਵਸਤੂ , ਸਾਹਿਤਕ ਕਿਰਤ; ਰੌਣਕ 2 [ਨਿਪੁ] ਰਾਵੀ ਅਤੇ ਝਨਾਂ ਵਿਚਕਾਰਲਾ ਇਲਾਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4804, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਚਨਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਚਨਾ (ਭਾ. ਸੰ.। ਦੇਖੋ , ਰਚਿ) ੧. ਬਣੌਤ, ਸਾਜਨਾ, ਘਾੜਤ। ਯਥਾ-‘ਵਾਹਿਗੁਰੂ ਤੇਰੀ ਸਭ ਰਚਨਾ’। ਤਥਾ-‘ਜਿਨਿ ਰਚਿ ਰਚਨਾ ਹਮ ਕੀਏ’।

੨. ਰਚੀ ਗਈ , ਸ੍ਰਿਸ਼ਟੀ। ਯਥਾ-‘ਰਚਿ ਰਚਨਾ ਅਪਨੀ ਕਲਧਾਰੀ’। ਤਥਾ-‘ਰਚਨਾ ਸਾਚੁ ਬਨੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.