ਰਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਣ [ਨਾਂਪੁ] ਜੰਗ, ਯੁੱਧ , ਲੜਾਈ; ਯੁੱਧ-ਖੇਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਣ (ਸੰ.। ਸੰਸਕ੍ਰਿਤ) ੧. ਯੁੱਧ , ਲੜਾਈ। ਯਥਾ-‘ਰਣ ਮਹਿ ਜਿਤੇ ਪਵਾੜੇ’। ਤਥਾ-‘ਰਣ ਮਹਿ ਲੂਝੈ ਮਨੂਆ ਮਾਰਿ’।
੨. ਲੜਾਈ ਦਾ ਮੈਦਾਨ। ਦੇਖੋ , ‘ਰਣੁ ਜੀਤਿ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First