ਰਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਤਾ (ਵਿ,ਪੁ) ਜ਼ਰਾ ਕੁ; ਮਾਮੂਲੀ; ਥੋੜ੍ਹਾ ਜਿਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਤਾ [ਵਿਸ਼ੇ] ਥੋੜ੍ਹਾ, ਜ਼ਰਾ, ਭੋਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਤਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਤਾ (ਗੁ.। ਦੇਖੋ , ਰਤੁ)। ੧. ਸੂਹਾ, ਲਾਲ ।
੨. ਰੰਗਿਆ। ਯਥਾ-‘ਰਤਾ ਪੈਨਣੁ ਮਨੁ ਰਤਾ’। ਮਨ ਦਾ (ਸਾਈਂ ਪ੍ਰੀਤ ਵਿਚ) ਰੰਗਿਆ ਜਾਣਾ ਹੀ ਲਾਲ (ਪੁਸ਼ਾਕ ਦਾ) ਪਹਿਨਣਾ ਹੈ। ਤਥਾ-‘ਨਾਮਿ ਰਤਾ ਸੋਈ ਨਿਰਬਾਣੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First