ਰਬ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਬ (ਸੰ.। ਅ਼ਰਬੀ ਰੱਬ) ਮਾਲਕ , ਪਾਲਣਹਾਰ, ਪਰਮੇਸੁਰ। ਯਥਾ-‘ਰਬ ਕੀ ਰਜਾਇ ਮੰਨੇ ਸਿਰ ਊਪਰਿ’। ਤਥਾ-‘ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨਿੑ’।
੨. ਅ਼ਰਬ ਦੇਸ਼ ਵਿਚ ਵੈਸਾਖ ਜੇਠ ਦੇ ਮੌਸਮ ਨੂੰ ਰਬੀਅ਼ ਕਹਿੰਦੇ ਹਨ। ਸਾਡੇ ਦੇਸ਼ ਦਾ ਹੁਨਾਲ , ਜਦੋਂ ਖਜੂਰਾਂ ਪੱਕਦੀਆਂ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First