ਰਬਾਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਬਾਬ (ਨਾਂ,ਇ) ਤਿੰਨ ਤਾਰਾਂ ਵਾਲਾ ਇੱਕ ਤੰਤੀ ਸਾਜ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਬਾਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਬਾਬ [ਨਾਂਇ] ਤਿੰਨ ਤਾਰਾਂ ਵਾਲ਼ਾ ਇੱਕ ਸਾਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਬਾਬ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਬਾਬ* (ਸੰ.। ਅ਼ਰਬੀ) ਇਕ ਪ੍ਰਕਾਰ ਦਾ ਵਜਾਉਣ ਦਾ ਸਾਜ਼, ਇਸ ਸਾਜ਼ ਨੂੰ ਕੁਛ ਬਦਲ ਕੇ ਛੇ ਤਾਰਾਂ ਰਬਾਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਨਵਾਯਾ ਸੀ ਤੇ ਮਰਦਾਨਾ ਇਸ ਨੂੰ ਵਜਾਂਦਾ ਸੀ। ‘ਰਬਾਬੀ ’ ਨਾਮ ਬੀ ਉਸਦੀ ਔਲਾਦ ਦਾ ਏਥੋਂ ਹੀ ਪਿਆ ਸੀ, ਪਰ ਜੋ ਰਬਾਬ ਅਜ ਕਲ ਰਬਾਬੀ ਵਜਾਂਦੇ ਹਨ, ਇਹ ਉਹ ਨਹੀਂ ਹੈ। ਯਥਾ-‘ਰਬਾਬੁ ਪਖਾਵਜ ਤਾਲ ਘੁੰਘਰੂ’ ਰਬਾਬ, ਤਬਲੇ, ਕੈਂਸੀਆਂ ਤੇ ਘੁੰਘਰੂ (ਆਦਿ ਸਾਡੇ ਅਨਹਦ ਸ਼ਬਦ ਹਨ)। ਤਥਾ-‘ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ’।
----------
* ਸ਼੍ਰੋਤ ਹੈ ਕਿ ਰਾਮਪੁਰ ਰਿਆਸਤ ਵਿਚ ਗੁਰੂ ਨਾਨਕ ਦੇਵ ਜੀ ਦੀ ਵਿਉਂਤ ਦਾ ਰਬਾਬ ਮੌਜੂਦ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6267, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First