ਰਸਾਇਣਿਕ ਛਿੱਜਣ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Chemical weathering (ਕੈਮਿਕਅਲ ਵੈਦਅ:ਙਗ) ਰਸਾਇਣਿਕ ਛਿੱਜਣ: ਇਹ ਇਕ ਪ੍ਰਕਿਰਿਆ ਹੈ ਜਿਸ ਦੇ ਅੰਤਰਗਤ ਚਟਾਨਾਂ ਆਪਣੇ ਮੂਲ ਰਸਾਇਣਿਕ ਗੁਣ ਬਦਲਦੀਆਂ ਹਨ। ਇਸ ਕਿਰਿਆ ਦੁਆਰਾ ਚਟਾਨਾਂ, ਟੁੱਟਣੀਆਂ, ਭੱਜਣੀਆਂ, ਭੁਰਨੀਆਂ, ਘੁਲਣੀਆਂ, ਆਦਿ ਅਰੰਭ ਹੋ ਜਾਂਦੀਆਂ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਰਸਾਇਣਿਕ ਛਿੱਜਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਸਾਇਣਿਕ ਛਿੱਜਣ [ਨਾਂਪੁ] (ਭੂਗੋ) ਚੱਟਾਨਾਂ ਦੇ ਰਸਾਇਣਿਕ ਪਰਿਵਰਤਨਾਂ ਦੁਆਰਾ ਹੋਏ ਵਿਖੰਡਨ ਜਾਂ ਭੁਰਨ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1384, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First