ਰਸਾਲੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਸਾਲੇ (ਗੁ.। ਦੇਖੋ , ਰਸਾਲ। ਏ ਪ੍ਰਤੇ ਪੰਜਾਬੀ ਦਾ)। ਰਸ ਦਾਤੀ , ਰਸ ਦਾ ਘਰ , ਰਸ ਵਾਲੀ, ਸੁੰਦਰ। ਯਥਾ-‘ਰਤੇ ਤੇਰੇ ਭਗਤ ਰਸਾਲੇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First