ਰਹੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਹੈ (ਕ੍ਰਿ.। ਦੇਖੋ , ਰਹੁ)। ੧. ਸਮਾਪਤ ਹੋਏ। ਯਥਾ-‘ਰਹਿਓ ਆਵਣ ਜਾਣਾ’।
੨. ਵਸੇ ।
੩. ਰਹਿੰਦੀ। ਦੇਖੋ, ‘ਰਹੈ ਨ ਹੋਰੀ’
੪. ਬਚ ਰਹੇ। ਯਥਾ-‘ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ’। ਜੇ ਸੜਨੋਂ ਬਚ ਰਹੇ ਤਾਂ ਕੀੜੇ ਖਾਂਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 27580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First