ਰਾਂਝਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਂਝਾ (ਨਾਂ,ਪੁ) ਝਨਾਅ ਦੇ ਕਿਨਾਰੇ ਹਜ਼ਾਰਾ ਦੇ ਵਾਸੀ ਮੌਜੂ ਦਾ ਪੁੱਤਰ ਅਤੇ ਹੀਰ ਦਾ ਪ੍ਰੇਮੀ; ਹੀਰ ਦੇ ਪ੍ਰਸਿੱਧ ਕਿੱਸੇ ਦਾ ਨਾਇਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਾਂਝਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਂਝਾ [ਨਿਪੁ] ਪੰਜਾਬੀ ਲੋਕ-ਕਥਾ ਦਾ ਇੱਕ ਪ੍ਰਸਿੱਧ ਪਾਤਰ ਜੋ ਹੀਰ ਦਾ ਪ੍ਰੇਮੀ ਮੰਨਿਆ ਜਾਂਦਾ ਹੈ, ਧੀਦੋ; ਮਹਿਬੂਬ, ਪਿਆਰਾ; ਇੱਕ ਗੋਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2403, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First