ਰਾਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਖਾ (ਨਾਂ,ਪੁ) ਰਾਖੀ ਰੱਖਣ ਵਾਲਾ; ਸੰਭਾਲ ਕਰਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਾਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਖਾ [ਵਿਸ਼ੇ] ਰਾਖੀ ਜਾਂ ਸੰਭਾਲ਼ ਕਰਨ ਵਾਲ਼ਾ , ਰੱਖਿਅਕ, ਮੁਹਾਫ਼ਿਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2736, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਾਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਾਖਾ (ਗੁ.। ਦੇਖੋ , ਰਖਿ) ੧. ਰੱਖਿਆ ਕਰਨ ਵਾਲਾ, ਹਰ ਤਰ੍ਹਾਂ ਦੇ ਭੈ , ਦੁਖ ਤੋਂ ਬਚਾ ਲੈਣ ਵਾਲਾ। ਯਥਾ-‘ਰਾਖਾ ਏਕੁ ਹਮਾਰਾ ਸੁਆਮੀ’।
੨. ਮਾਲ ਦੀ ਰਾਖੀ ਯਾ ਖੇਤੀ ਨੂੰ ਪੰਛੀਆਂ ਚੋਰਾਂ ਤੋਂ ਬਚਾਉਣ ਵਾਲਾ। ਯਥਾ-‘ਉਸੁ ਖੇਤ ਕਾਰਣਿ ਰਾਖਾ ਕੜੈ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First