ਰਾਜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਜਾ (ਨਾਂ,ਪੁ) 1 ਬਾਦਸ਼ਾਹ 2 ਨਾਈ ਲਈ ਵਰਤਿਆ ਜਾਂਦਾ ਸਤਿਕਾਰ ਸੂਚਕ ਨਾਂਵ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9062, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਾਜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਜਾ [ਨਾਂਪੁ] ਇੱਕ ਖ਼ਿਤਾਬ, ਬਾਦਸ਼ਾਹ , ਸ਼ਹਿਨਸ਼ਾਹ; ਨਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਾਜਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਾਜਾ (ਸੰ.। ਸੰਸਕ੍ਰਿਤ) ੧. ਪਾਤਸ਼ਾਹ।

੨. (ਪੰਜਾਬੀ ਰੱਜਣਾ ਤੋਂ ਰੱਜਾ ਤੇ ਰਾਜਾ*) ਤ੍ਰਿਪਤ ਹੋਵਾਂ , ਰੱਜਾਂ। ਯਥਾ-‘ਮਨੁ ਰਾਜਾ ਮਨ ਮਨ ਤੇ ਮਾਨਿਆ’। ਤਥਾ-‘ਜੇ ਭੁਖ ਦੇਹਿ ਤ ਇਤ ਹੀ ਰਾਜਾ’।

----------

* ਦੇਖੋ -ਰਜ- ਸ਼ਬਦ ਦਾ ਫੁਟਨੋਟ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8771, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.