ਰਾਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਠ (ਨਾਂ,ਪੁ) ਰਾਜਾ; ਸਰਦਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਾਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਠ [ਨਾਂਪੁ] ਰਾਜਾ , ਮੁਖੀ, ਸਰਦਾਰ; ਦਲੇਰ ਵਿਅਕਤੀ; ਰਾਜਪੂਤਾਨੇ ਦੀ ਇੱਕ ਜੱਟ ਜਾਤੀ; ਇਸ ਜਾਤੀ ਦਾ ਵਿਅਕਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First