ਰਾਮਦਾਸਪੁਰ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਰਾਮਦਾਸਪੁਰ: ਅੰਮ੍ਰਿਤਸਰ ਨਗਰ ਦਾ ਨਾਂ ਗੁਰੂ ਅਰਜਨ ਦੇਵ ਜੀ ਨੇ ਗੁਰੂ ਰਾਮਦਾਸ ਦੇ ਨਾਂ ਤੇ ‘ਰਾਮਦਾਸਪੁਰ’ ਰਖਿਆ ਸੀ—ਵਸਦੀ ਸਘਨ ਅਪਾਰ ਅਨੂਪ ਰਾਮਦਾਸਪੁਰ। (ਗੁ.ਗ੍ਰੰ. 1362)। ਪਰ ਅੰਮ੍ਰਿਤ ਸਰੋਵਰ ਦੀ ਅਧਿਕ ਪ੍ਰਸਿੱਧੀ ਕਰਕੇ ਨਗਰ ਦਾ ਨਾਂ ਵੀ ਅੰਮ੍ਰਿਤਸਰ ਪ੍ਰਚਲਿਤ ਹੋ ਗਿਆ। ਵੇਖੋ ‘ਅੰਮ੍ਰਿਤਸਰ’ (ਨਗਰ)।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First