ਰਿਕਾਰਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਿਕਾਰਡ [ਨਾਂਪੁ] ਦਸਤਾਵੇਜ਼ , ਲਿਖਤ , ਤਹਿਰੀਰ; ਨਕਲ , ਮਿਸਲ , ਫ਼ਰਦ; ਸ਼ਿਲਾਲੇਖ, ਇਤਿਹਾਸਿਕ ਪ੍ਰਮਾਣ; ਗ੍ਰਾਮੋਫ਼ੋਨ ਦਾ ਤਵਾ; ਕਾਰਨਾਮਾ, ਯਾਦਗਾਰ ਘਟਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਿਕਾਰਡ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Record
ਅੰਕੜਾ ਅਧਾਰਿਤ ਪ੍ਰਬੰਧਕੀ ਪ੍ਰਣਾਲੀ (DBMS) ਵਿੱਚ ਅੰਕੜਿਆਂ ਦੇ ਸਮੂਹ ਨੂੰ ਫੀਲਡ (Field) ਜਾਂ ਡਾਟਾ ਐਲੀਮੈਂਟ (Data Element) ਕਿਹਾ ਜਾਂਦਾ ਹੈ। ਵੱਖ-ਵੱਖ ਫੀਲਡਾਂ ਦੇ ਸਮੂਹ ਨੂੰ ਰਿਕਾਰਡ ਕਿਹਾ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2223, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First