ਰਿਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਿਣੀ [ਨਾਂਪੁ] ਕਰਜ਼ਾ ਲੈਣ ਵਾਲ਼ਾ , ਕਰਜ਼ਦਾਰ; ਅਹਿਸਾਨਮੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਿਣੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Debtor_ਰਿਣੀ: ਜਿਸ ਨੇ ਕਿਸੇ ਦਾ ਕੁਝ ਦੇਣਾ ਹੋਵੇ ਉਸ ਨੂੰ ਰਿਣੀ ਕਿਹਾ ਜਾਂਦਾ ਹੈ। ਰਿਣੀ ਵਿਚ ਉਸ ਦੇ ਵਾਰਸ , ਕਾਨੂੰਨੀ ਪ੍ਰਤੀਨਿਧ ਅਤੇ ਅਸਾਈਨ ਸ਼ਾਮਲ ਹੁੰਦੇ ਹਨ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.