ਰੀਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੀਸ (ਨਾਂ,ਇ) ਕਿਸੇ ਦੂਜੇ ਦੀ ਬਰਾਬਰੀ ਜਾਂ ਨਕਲ ਕਰਨ ਦਾ ਭਾਵ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੀਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੀਸ [ਨਾਂਇ] ਦੂਸਰੇ ਵਰਗਾ ਹੋਣ ਦੀ ਭਾਵਨਾ, ਦੂਸਰੇ ਵਰਗੀ ਨਕਲ ਕਰਨ ਦਾ ਭਾਵ, ਬਰਾਬਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5633, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੀਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੀਸ ਬਰਾਬਰੀ ਕਰਨ ਦਾ ਉਤਸਾਹ- ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ। ਵੇਖੋ ਰੀਸਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.