ਰੁਖ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੁਖ਼ (ਨਾਂ,ਪੁ) ਪਾਸਾ; ਤਰਫ਼; ਰੁਚੀ; ਰੁਝਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 38264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੁਖ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੁਖ਼ [ਨਾਂਪੁ] ਪਾਸਾ , ਤਰਫ਼; ਚਿਹਰਾ , ਮੂੰਹ , ਮੁੱਖ; ਸ਼ਤਰੰਜ ਦਾ ਇੱਕ ਮੋਹਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 38248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First