ਰੁੱਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੁੱਖਾ (ਵਿ,ਪੁ) ਥਿੰਦਿਆਈ ਤੋਂ ਰਹਿਤ; ਖੁਸ਼ਕ; ਕੌੜਾ ਬੋਲਣ ਵਾਲਾ; ਬੇਲਿਹਾਜ; ਸਲੂਣੇ ਤੋਂ ਬਿਨਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੁੱਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੁੱਖਾ [ਵਿਸ਼ੇ] ਕੌੜਾ ਬੋਲਣ ਵਾਲ਼ਾ , ਕੱਬਾ , ਅੱਖੜ; ਖ਼ੁਸ਼ਕ , ਸੁੱਕਾ; ਗ਼ੈਰਦਿਲਚਸਪ, ਬੇਸੁਆਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First