ਰੂੜ੍ਹੀਵਾਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੂੜ੍ਹੀਵਾਦੀ (ਨਾਂ,ਪੁ,ਵਿ) ਪਰੰਪਰਾਗਤ ਮਾਨਤਾਵਾਂ ਨੂੰ ਮੰਨਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2674, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੂੜ੍ਹੀਵਾਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੂੜ੍ਹੀਵਾਦੀ [ਨਾਂਪੁ] ਰੂੜ੍ਹੀਵਾਦ ਦਾ ਸਮਰਥਕ, ਪਰੰਪਰਾਵਾਦੀ [ਵਿਸ਼ੇ] ਪਰੰਪਰਾ ਨਾਲ਼ ਸੰਬੰਧਿਤ, ਰਵਾਇਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2666, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.